ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


The •ALOCHANA' Regd. No. P. 163 ਆਲੋਚਨਾ ਸੰਬੰਧੀ ਸੂਚਨਾਵਾਂ ੧. ਆਲੋਚਨਾ ਨੂੰ ਜੁਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ । ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ਪੈ: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ)) ਪੇਸ਼ਗੀ ਆਉਣੇ ਜ਼ਰੂਰੀ ਹਨ | ਆਲੋਚਨਾ` ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ। ੩. ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । 8. ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦) ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । ੫, “ਆਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲ। ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । 5. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ. ਪਦ-ਜੋੜ ਵੀ ਪ੍ਰਵਾਣਤ ਨੇਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਜੇ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆi ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । * ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਖi : ਕਰਕੇ ਨਿਯਤ ਕੀਤੇ ਜਾਣ |