ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਗਨਿ ਸੰਗਿ ਲੈ ਜਾਰਿਓ ॥੧॥ ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਕਿ ਬਿਦਾਰਿਓ ॥੧॥ ਰਹਾਉ ॥ ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ ਕਿ ਕਿ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥ ਮਾਰੂ ਮਹਲਾ ੫ ॥ ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ ਪੈਕ ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥੧॥ ਸੰਤਨ ਕੀ । ਚ ਓਟ ਆਪੇ ਆਪਿ ॥੧॥ ਰਹਾਉ ॥ ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਦੇ ਗਹਿਓ ਸਾਚਾ ਸੋਇ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥0 ਮਾਰੂ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥ ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਚ ਦੁਲਭ ਜਨਮੁ ਅਕਾਰਥ ॥੧॥ ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ ਮਿ ਤੂ ਭੂਲਾ ਮੋਹਿ ਲਪਟਿਓ ਕਿ ਦੇ ਦਾਸੀ ਸੰਗਿ ਸਾਥ ॥੧॥ ਰਹਾਉ ॥ ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ ਜੋ ਦੇ ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥ ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਤੋਂ ਤੇ ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦ll ਦੇ ਮਾਰੂ ਮਹਲਾ ੫ ॥ ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥ ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥ ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦ ਲੰਘਨਾ ਕਿ ਕਿ ਪਾਰਿ ਨ ਪਰਨਾ ਜਾਇ ॥੨॥ ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬਹੂ ਵਿੱਚ ਕੇ ਮਿਲਈ ਮਹਾ ਦੁਤਰ ਮਾਇ ॥੩॥ ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ ਦੇ ਦੀ ਅਲਿਪਤ ਸਦਾ ਨਿਰਮਲਾਇ ॥੪॥ ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਕਿ