ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੁਮ ਹੀ ਆਛੈ ॥੩॥ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦੀ ਦਾਸਾਰਾ ॥੪॥੬॥੨੨॥ ਮਾਰੂ ਮਹਲਾ ੫ ॥ ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ ਕਿਛੁ ਕਿ ਕ ਕਹਨੁ ਨ ਜਾਈ ॥ ਜਾ ਕਉ ਨਾਮ ਬਡਾਈ ॥੧॥ ਲਾਲੁ ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥੧॥ ਪ ਰਹਾਉ ॥ ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ ਦੇ ਮਨ ਤੇ ਅਭਿਮਾਨੋ ॥੨॥ ਨਿਹਚਲੁ ਤਿਨ ਕਾ ਠਾਣਾ ॥ ਗੁਰ ਤੇ ਮਹਲੁ ਪਛਾਣਾ ॥ ਅਨਦਿਨੁ ਗੁਰ ਮਿਲਿ ਜਾਗੇ ॥ ਹਰਿ ਕੀ ਸੇਵਾ ਲਾਗੇ ॥੩॥ ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ ਹਾਥਿ ਨਾ ਆਇਆ ॥ ਨਾਨਕ ਗੁਰ ਤੇ ਪਾਇਆ ॥੪॥੭॥੨੩॥ ਮਾਰੂ ਮਹਲਾ ੫ ਘਰੁ ੬ ਦੁਪਦੇ ੴ ਸਤਿਗੁਰ ਪ੍ਰਸਾਦਿ॥ ਕਿ ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਦੇ ਵਖਾਨੁ ॥੧॥ ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਨਾਮੁ ॥੧॥ ਦੀ ਰਹਾਉ ॥ ਦੂਖ ਦੀਨ ਨ ਭਉ ਬਿਆਪੈ ਮਿਲੇ ਸੁਖ ਬਿਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਤੇ ਗਿਆਨੁ ॥੨॥੧॥੨੪॥ ਮਾਰੂ ਮਹਲਾ ੫ ॥ ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ ਦੇ ਬਨਿਤਾ ਤੁਟਤੇ ਏ ਨੇਹ ॥੧॥ ਮੇਰੇ ਮਨ ਨਾਮੁ ਨਿਤ ਨਿਤ ਲੇਹ ॥ ਜਲਤ ਨਾ ਅਗਨਿ ਸਾਗਰ ਸੁਖੁ ਮਨਿ ਤਨਿ ਨ ਦੇ ਦੇਹ ॥੧॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਦੇ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥ ਮਾਰੂ ਮਹਲਾ ੫ ॥ ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥ ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥੧॥ ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥ ਕਿ ਲੋਕ ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥੧॥ ਰਹਾਉ ॥ ਕ੍ਰਿਪਾਲ ਦਇਆਲ ਗੋਪਾਲ ਚੰਦ ਕਿ ਗੋਬਿਦ ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥੨॥੩॥੨੬॥ ਜੋ ਦੇ ਮਾਰੂ ਮਹਲਾ ੫ ॥ ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ ਸਾਧੂ ਦੇ