ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਰਵਾਣੁ ਥਿਆ ॥੪॥੧॥੩੧॥ ਮਾਰੂ ਮਹਲਾ ੫ ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥ ਕੇ ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ ਘਟਿ ਘਟਿ ਵਾਸੀ ਸਰਬ ਨਿਵਾਸੀ ਅਸਥਿਰੁ ਕਿ ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥ * ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੈ ॥੫॥੨॥੩੨॥ ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥ ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ ਕਿ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਕਿ ਸਹਾਈ ॥ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥ ਮਾਰੂ ਮਹਲਾ ੯॥ ਅਬ ਮੈ ਕਹਾ ਕਰਉ ਬੈਂਕ ਕਿ ਰੀ ਮਾਈ ॥ ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨਾਈ ॥੧॥ ਰਹਾਉ ॥ ਕਾਲ ਫਾਸ ਜਬ ਦੀ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ॥ ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥ਜੋ ਸੰਪਤਿ ਹੋ ਤੇ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥ ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੁ ਨ ਗਾਈ ॥੨॥੨॥ ਮਾਰੂ ਮਹਲਾ ੯ ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਦੇ ਭਜਨਿ ਨਹੀ ਲਾਗਿਓ ॥੧॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੇ ਜਾਗਿਓ ॥ ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥ ਕਿ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ॥੨॥੩॥ ਮਾਰੂ ਅਸਟਪਦੀਆ ਮਹਲਾ ੧ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿ ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਮਿ ਥਾਕੇ ਭੇਖਾ ॥ ਸਾਚੋ ਸਾਹਿਬੁ ਦੇ ਨਿਰਮਲੋ ਮਨਿ ਮਾਨੈ ਏਕਾ ॥੧॥ ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ ਕੇ