ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਰਸੁ ਸਭ ਤੇ ਮੀਠਾ ਜੀਉ ॥੧॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ਨਾਮ ਨਿਧਾਨ ਜੋ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੁਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ ਕਿ ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਭੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਤੇ ਜੀਉ ॥੩॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨ ਮਾਝ ਮਹਲਾ ੫ ॥ ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਦੇ ਜੀਉ ॥੧॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ । ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਈ ਕਿ ਪਾਏ ॥ ਉਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੁ ਦੇਖਾਈ ਜੀਉ ॥੩॥ ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਕਿ ਕੇ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ਕੇ ॥੪॥੧੬॥੨੩॥ ਮਾਝ ਮਹਲਾ ੫ ॥ ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲੁ ਜੋ ॥ ਗਾਵਉ ॥ ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ ਨਾਮੁ ਅਉਖਧੁ ਮੋ ਕਉ ॥ ਦੇ ਸਾਧੁ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਹੈ ਦੇ ਜੀਉ ॥੨॥ ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ ॥ ਸੋ ਕਾਹੇ ਕਉ ਡਰਦਾ ਜੀਉ ॥੩॥ ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ . ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥ ਮਾਝ ਮਹਲਾ ੫ ॥ ਓਤਿ ਕਿ ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਕਿ ਕਿ ਆਹਰੁ ਜੀਉ ॥੧॥ ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ ਦੇ ਦੀ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥ ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥ ਕਿ ਦਾਰਾ ਦਾ