ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਕਿ ਪਾਰਿ ਉਤਾਰਾ ਹੇ ॥੨॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਕਿ ਕਿ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ ਪੈਕ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ॥ ਹੇ ॥੫॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੁ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭ ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ ਕੇ ਕਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥ ਪੁਤ੍ਰ ਕਲਤ੍ਰ ਜਗਿ ਚੁੱਕੇ ਕਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੈ ਜੀ ॥੯॥ ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਤੇ ਜਪਹੁ ਸੁਖ ਸਾਰਾ ਹੇ ॥੧੦ll ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ ਕਿ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥ ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ ॥ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥ ਸਾਕਤ ਨੂੰ ਕਿ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਕਿ ਪਾਰਿ ਉਤਾਰਾ ਹੇ ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥ ਅੰਕ ਕਿ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥ ਸਤਿਗੁਰੁ ਮਿਲੈ ਤ ਮਨੂਆ ਟੇਕੈ ॥ ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥