ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥ ਮੈ ਹੁਕਮੈ ਬੂਝੈ ਸੁ ਹੁਕਮੁ ਸਲਾਹੇ॥ਅਗਮ ਅਗੋਚਰ ਵੇਪਰਵਾਹੇ॥ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥ ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ ॥ ਗੁਰ ਸਬਦਿ ਪਛਾਤਾ ॥ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥ ਮਨੁ ਕਠੋਰੁ ਦੂਜੈ ਭਾਇ ॥ ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦ll ਲਖ . ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚ ਵਾਸਾ ਬਿਸਟਾ ਕ ਵਿਚ ਫਿਰਿ ਪਾਇਦਾ ॥੧੧॥ ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ ॥ ਆਪੇ ਪੰਚ ਕ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥ ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ ਚ ਦੀ ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥ ਸਭੁ ਕਿਛੁ ਆਪੇ ਆਪਿ ਕਰਾਏ ॥ ਜੋ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥ ਸਚਾ ਸਾਹਿਬੁ ਗਹਿਰ ਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥ ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥ ਮਾਰੂ ਮਹਲਾ ੩ ॥ ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥ ਓਅੰਕਾਰਿ ਸਭ ਕਿ ਨੂੰ ਗ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ਕਿ ॥੨॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਨੇ ਦੀ ਚਿਤੁ ਲਾਇਦਾ ॥੩॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਕਿ ਰਾਜਾਰਾਜਾ