ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ ਕਿ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥ ਮਾਰੂ ਮਹਲਾ ੩ ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ ਹਉਮੈ ਵਿਚਿ ਸਦ ਜਲੈ ਦੇ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਤੇ ਪਾਇਆ ॥੪॥ ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਚ ਹਉਮੈ ਜਾਇ ਸਮਾਇਆ ॥੫॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਕਿ ਤੇ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਜੋ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਦੇ ਕਿ ਫਿਰਿ ਡੂਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥ ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ॥ ਦੇ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥ ॥੧੦ll ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਕਿ · ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚ ਵਾਸਾ ॥ ਅੰਮ੍ਰਿਤੁ ਚੁਗਹਿ ਕੇ ਕਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਤੇ ਦੀ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਕੇ