ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਪੈਕ ਤੇ ਫਿਰ ਸਲਲੈ ਸਲਲ ਸਮਾਇਦਾ ॥੮il ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ॥ ਪਾਇਦਾ ॥੧੦ll ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਨ ਜਿਥੈ ਪੁਤ੍ਰ ਕਲਤ੍ਰ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ ਵਡਾ ਸਾਹਿਬੁ ਅਗਮ ਅਥਾਹਾ ॥ ਕਿ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ਚ ਕਿ ॥੧੨॥ ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਕਿ ਮੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਜੋ ਤੇ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥ ਤੂ ਆਪੇ ਕਰਤਾ ਕਾਰਣ ਕਰਣਾ ॥ ਦ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥ ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕਿ ਜੋ ਦੀਸੈ ਸੋ ਏਕੋ ਤੂਹੈ॥ ਬਾਣੀ ਤੇਰੀ ਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ਕਿ ॥੧॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਜੋ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥ ਕਿ