ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਗਲ ਉਪਾਰਜਨਾ ॥੧॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਦੇ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਜੋ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖਿ ਦੈਤ ਸਭਿ ਸਿਮਰਹਿ ਅਗਨਰੁ ਨ ਜਾਈ ਜਸੁ ਗਨਾ ॥੩॥ ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਤੇ ਰਹਿਆ ਸੁਆਮੀ ਸਭ ਮਨਾ ॥੪ll ਸਿਮਰਹਿ ਥੁਲ ਸੁਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥ ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਤੇ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥ ਸਿਮਰਹਿ ਤੇ ਨੇ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਕਿ ਕਿ ਲਖੀਐ ਇਕੁ ਖਿਨੋ ॥੭॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਮੈਂ ਕਿ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮ilਜਾ ਕੈ ਮਨਿ ਵੁਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਕਿ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦ll ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੁਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਨੇ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥ ਊਚੇ ਤੇ ਊਚਾ ਦਰਬਾਰਾ ॥ ਨੂੰ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥ ਤੂ ਦਾ ਕਿ ਕਰਤਾ ਤੇਰਾ ਸਭੁ ਕੀਆ ॥ ਤੁਝ ਬਿਨੁ ਅਵਰੁ ਨ ਕੋਈ ਬੀਆ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਨੂੰ ਕੋ ਤੁਮ ਤਨਾ ॥੧੪॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਹੈ ॥ ਤਾ ਕੇ ਪੂਰਨ ਜੋ ਵਣੀ ਪ੍ਰਭ ਕਾ ਜਸੁ ਸੁਨਾ ॥੧੫॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥ ਕਿ