ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਕਿ ਕਿ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ॥ਖਾਲਕੁ ਯਾਦਿ ਦਿਲੈ ਮਹਿ ਮਉਲਾ ॥ਤਸਬੀ ਯਾਦਿ ਕਰਹੁ ਮੈਂ ਕਿ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਪੈਕ ਹਮੁ ਜੰਜਾਲਾ ॥ ਮੀਰ ਮਲਕ ਉਮਰੇ ਨਾਇਆ ਏਕ ਮੁਕਾਮ ਖੁਦਾਇ ਦਰਾ ॥੮॥ ਅਵਲਿ ਸਿਫਤਿ ਦੁਜੀ ਤੇ ਸਾਬੁਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ਪੰਜਵੇ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯ ॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਦੇ ਬੁਰਗੂ ਬਰਖੁਰਦਾਰ ਖਰਾ ॥੧੦ll ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਹੈ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਨੂੰ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥ ਮੁਸਲਮਾਣੁ ਮੈਕ · ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਜੀ ਦੀ ਪਾਕੁ ਹਰਾ ॥੧੩॥ ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦ ਮਰਦ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਦਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥ ਮਾਰੂ ਮਹਲਾ ੫ ॥ ਪਾਰਬ੍ਰਹਮ ਸਭ ਉਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਨੂੰ ਅਪਨਾ ਸਿਮਰਨੁ ਦੇ ਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥ ਕ ਕ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੁਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥ ਕਿ ਕਿ ਸਮਰਥ ਅਕਥ ਅਗੋਚਰ ਦੇਵਾ॥ ਜੀਅ ਜੰਤ ਸਭਿ ਤਾ ਕੀ ਸੇਵਾ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਤੇ ਪਾਲਕਾ ॥੪॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ