ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥ ਦੇਹੀ ਜਾਤਿ ਨ ਆਗੈ ਜਾਏ ॥ ਕਿ ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥ ੩॥ ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੇ ਤੋਂ ਤੇ ਰੰਗੁ ਬਣਾਵਣਿਆ ॥੪॥ ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਦੇ ਦੇ ਉਚੋ ਉਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥ ਮਾਇਆ ਮੋਹਿ ਇਹੁ ਜਗੁ ਸੂਤਾ ॥ ਨਾਮੁ ਵਿਸਾਰਿ ਅੰਤਿ ਦੇ ਦੇ ਵਿਗੂਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥ ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ ਕੀ ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥ ਆਪਿ ਉਪਾਏ ਤੇ ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕੇ ਨੂੰ ਕਾਰ ਕਰਾਵਣਿਆ ॥੮॥੪॥੫॥ ਮਾਝ ਮਹਲਾ ੩ ॥ ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਕਿ ਨੂੰ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚ ਕਸਵਟੀ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਤੇ ਕਿ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥ ਕਿ • ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਦੇ ਆਪੇ ਬਖਸਿ ਮਿਲਾਵਣਿਆ ॥੨॥ ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ॥ ਤੇ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥ ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗਣ ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪ll ਤੇਰੀ ਭਗਤਿ ਸਚੀ ਜੇ । ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥ ਹਰਿ ਕੇ ਕਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਮੈਂ ਕਿ ਪਾਵਣਿਆ ॥੬॥ ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਕੇ ਦੇ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥ ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥ ਜੋ