ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਗ੍ਰਿਗੁ ਜੀਵਣੁ ਮੂਆ ॥੨॥ ਜਿਸੁ ਨਾਮੁ ਰਿਦੈ ਸੋ . ਕਿ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ਨਾਮ ਵੀ ਕਿ ਬਿਨਾ ਮਿ ਆਵੈ ਜਾਈ ॥੩॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥੪॥ ਜਿਸੁ ਨਾਮੁ ਰਿਦੈ ਤਿਸੁ ਨਿਹਚਲ ਦੇ ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ ਦੇ ਪਤਿ ਵੇਸਾਹੁ ॥੫॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਮਿ ਜੋਨੀ ਮੂਚਾ ॥੬॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਾਰਾ ॥ ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥੭॥ ਕਿ ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੁਪਾਲ ॥ ਆਵਣ ਜਾਣ ਰਹੇ ਸੁਖੁ ਨ ਪਾਇਆ ॥ ਕਹੁ ਨਾਨਕ ਤਤੋ ਤਤੁ ਮਿਲਾਇਆ ॥੮॥੧॥੪॥ ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ॥ ਕਿ 1 ਕੋਟਿ ਬ੍ਰਹਮੰਡ ਜਾ ਕੇ ਮਸਾਲ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ ਐਸੋ ਕਿ ਪ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥ ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥ ਕੋਟਿ ॥ ਛਪਤਿ ਕਰਤ ਨਮਸਕਾਰ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸ਼ਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥ ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ . ਨੂੰ ਜਪਤ ਨਾਮ ਚਾਰ॥ ਕੋਟਿ ਪੁਜਾਰੀ ਕਰਕੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ ਕੋਟਿ ਮਹਿਮਾ ਜਾ ਕੀ ਕਿ ਕਿ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਮੰਸ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਕਿ ਤੇਰੇ ਗਣੇ ਨ ਜਾਹਿ ॥੬॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ॥ ਕੋਟਿ ਤਪੀਸਰ ਤੋਂ