ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਕਿ ਰਹਾਉ ॥ਕਰ ਹਰਿਹਟ ਮਾਲ ਟਿੰਡ ਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮੈਚ ਮਾਲੀ ਕੇ ਹੋਵਹੁ ॥੨॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੁ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ ਤੇ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥ ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢ ਕਸੀਦਾ ਪਹਿਰਹਿ ਚੋਲੀ ਤਾਂ ? ਕ ਤੁਮ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ ਕਿ ਨੂੰ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦ll ਬਸੰਤੁ ਹਿੰਡੋਲ ਨੂੰ ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਿ ਕੀ ਕਰਹੁ ਬੀਚਾਰੋ ॥੧॥ ਸੁਆਮੀ ਪੰਡਿਤਾ ਤੁਮ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥ ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਨੂੰ ਸੰਨ੍ਹੇਇ ॥੩॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨਾ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥ ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਨੇ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਨ ਭੂਲਹਿ ਰੇ ਮਨ ਚੇਤਿ ਹਰੀ ॥ ਕ ਬਿਨੁ ਗੁਰ ਮੁਕਤਿ ਨਾਹੀ ਤੂੰ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੂ ਜੀ ਕਿ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ਕਿ ਐ ॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਤੋਂ