ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥ ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ਐਚ ॥੪॥੯॥ ਬਸੰਤੁ ਮਹਲਾ ੩ ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਪੈਕ ਤੇ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥ ਹੁਕਮੁ ਮੰਨੇ ਸੋ ਜਨੁ ਤੇ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥ ਸਾਚਿ ਰਤੇ ਜਿਨਾ ਧੁਰਿ ਲਿਖਿ ਪਾਇਆ ॥ ਹਰਿ ਕਾ ॥ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥ ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਜੋ ਪਲੈ ਪਾਈ ॥੩॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜਾਏ ॥ ਜਿਨ ਇਕੁ ਦਾਤਾ ਸੇ ਜਨ ਕਿ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦ll ਬਸੰਤੁ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਕਿ ਕਿ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥ ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥ ਬਹੁ ਭੇਖ ਕਰਹਿ ਮਨਿ ਤੇ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ ਆਪਿ ਕਰੇ ਕਿਛੁ ਕਰਣੁ ਨ ਹੋ ਹੋ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥ ਬਸੰਤੁ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟਤਰ ਕੇ ਪਾਪ । ਕਿ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ॥ ਕਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ ਭਗਵੈ ਵੇਸਿ ਮਿ ਮੁਕਤਿ ਨ ਹੋਇ ॥ ਬਹੁ ਨੂੰ ਤੇ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥ ਕਲਿ ਮਹਿ ਕੇ