ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਕਿ ਪ੍ਰਭੂ ਹਰਿ ਬਾਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥ ਜਨ ਜਪਿਓ ਨਾਮੁ ਕਿ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਤਿ ਹਰਿ ਜਲਿ ਪੈਕ ਤੇ ਨੀਧੇ ॥੩॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ ਤੇ ਜਨ ਨਾਨਕ ਸਰਣਿ ਪਵਾਧੇ ॥੪॥੩॥੫॥ ਬਸੰਤੁ ਹਿੰਡੋਲ ਮਹਲਾ ੪ ॥ ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ॥ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੁ ਸਿਰਿ ਧਾਰਿਓ ਘਰਿ ਮੰਦਰਿ ਆਣਿ ॥ ਦੇ ਵਸਾਈਐ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਏ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥ ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਮਿਆ ਲਹਿ ਕਿ ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨ ਭਾਵੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥ ਜਿਨ ਐਸਾ ਵਿੱਚ ਕ ਸਤਿਗੁਰੁ ਸਾਧੁ ਨ ਪਾਇਆ ਤੇ ਗ੍ਰਿਗੁ ਧ੍ਰਿਗੁ ਨਰ ਜੀਵਾਈਐ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਮੈਚ ਦੀ ਬਦਲੇ ਜਾਈਐ ॥੩॥ ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ ਤੋਂ ਦੇ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥ ਬਸੰਤੁ ਹਿੰਡੋਲ ਮਹਲਾ ੪ ॥ ਆਵਣ ਤੇ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁਵੀ ਸੰਦੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੰ ॥੧॥ ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਦੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੇਦੁ ॥੧॥ ਰਹਾਉ ॥ ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਛੁ ॥ ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ ਦੀਨ ਦਇਆਲ ਦੁਖ ਭੰਵ ॥੨॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ॥ ਕ ਸਤਸੰਗਤਿ ਮਿਲਿ ਬੁਧਿ ਲੰਦੂ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਦੁ ॥੩॥ ਅੰਕ ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੀਣੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਤੇ ਗਰਿਮੰਤ ਦੀਓ ਹਰਿ ਭੰਵ ॥੪॥੫॥੭॥੧੨॥੧੮॥੭॥੩੭॥