ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਾਵੈ ॥੧॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ ਹੋ ਕ ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ ਜੋ ਕਿ ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕ ਹਰਿ ਹਰਿ ਕਹਿਆ ਕਿ ॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥ 1 ਗੁਰ ਮਿਲਿ ਨਾਨਕ ਕਮਲ ਪ੍ਰਗਾਸ॥੪॥੧੩॥ ਬਸੰਤੁ ਮਹਲਾ ੫ ਘਰੁ ੧ਇਕ ਤੁਕੇ ੴ ਸਤਿਗੁਰ ਪ੍ਰਸਾਦਿ॥ ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮਾਲਿਆ ॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਕਿ ਕਿ ਪ੍ਰਭ ਨਾਨਕ ਚਰਣ ਪੁਜਾਰਿਆ ॥੪॥੧॥੧੪॥ ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨ ਦੀ ਉਪਜੀ ਸਹਜ ਧੁਨਾ ॥੧॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੋਂ ਹਰਿ ਤੋਂ ਦੇ ਨਾਮ ਰੰਗਿ ॥੧॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੋਪਾਲ ॥ ਲੜਿ ਲਾਇ ਉਧਾਰੇ ਦੀਨ ਦਇਆਲ ॥੨॥ ਇਹੁ ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥੩॥ ਕਾਮ ਕ੍ਰੋਧ ਤ੍ਰਿਸ਼ਨਾ ਗਈ ॥ ਨਾਨਕ ਪ੍ਰਭ ਕਿਰਪਾ ਨ ਭਈ ॥੪॥੨॥੧੫॥ ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੁ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥੧॥ ਸਾਂਤਿ ਸਹਜ ਗ੍ਰਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥ ਜੋ ਜਨੁ ਤੇਰਾ ਜਪੇ ਨਾਉ ॥ ਕ ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ਦੀ ॥੪॥੩॥੧੬॥ ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ ਤੇ