ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ . ਕੇ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਕਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦ll ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਕਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਕ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ॥ ਐਂਡ ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ॥੨॥੧॥ ਬਸੰਤੁ ਮਹਲਾ ੯॥ਪਾਪੀ ਹੀਐ ਮੈ ਕਾਮੁ ਬਸਾਇ ॥ ਜੋ • ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ * ਫਾਸ॥੧॥ ਜਿਹਿ ਜਿਹਿ ਹਰਿ ਕੋ ਨਾਮੁ ਸਮਾਰਿ॥ਤੇ ਭਵ ਸਾਗਰ ਉਤਰੇ ਪਾਰਿ॥੨॥ ਜਨ ਨਾਨਕ ਹਰਿ ਕੀ ਸਰਨਾਇ ॥ ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥ ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ॥ਲੋਭ ਦੇ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਕ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਪੰਚ ਕੇ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥ ਬਸੰਤੁ ਮਹਲਾ ੯ ॥ ਕਿ ਐ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ॥ ਕਿ