ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਹੀ ਜਗਦੀਸੈ ॥੩॥ ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ॥ਕਹੁ ਨਾਨਕ ਤਿਸੁ ਭਇਓ ਪਰਾਪਤਿ ਨ ਕਿ ਜਾ ਕੈ ਲੇਖੁ ਮਥਾਮਾ ॥੪॥੧੧॥ ਸਾਰਗ ਮਹਲਾ ੫ ॥ ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ ਕਿ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥ ਆਵਹੁ ਸੰਤ ਪਾਨ ਸੁਖਦਾਤੇ ਸਿਮਰਹੁ ਪ੍ਰਭੁ ਅਬਿਨਾਸੀ ॥ ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥ ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਏ ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥ ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ॥ ਸਿਮਰਨਿ ਬੰਧਨ ਤੂਟੇ ॥ ਮੋਹ ਮਗਨੁ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥ ਤੂ ਸਮਰਥੁ ਪਾਰਬ੍ਰਹਮ ਸੁਆਮੀ . ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥ ਸਾਰਗ ਮਹਲਾ ੫ ॥ ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥ . ਨੂੰ ਦੁਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ॥ ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਕਿ ਕਿ ਤਰਨ ॥੧॥ ਜਾ ਕੋ ਮੰਤ੍ਰ ਉਤਾਰੈ ਸਹਸਾ ਉਣੇ ਕਉ ਸੁਭਰ ਭਰਨ ॥ ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਕਿ ਕਿ ਫੁਨਿ ਗਰਭ ਪਰਨ॥੨॥ ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ॥ ਜਾ ਕਉ ਭਇਓ ਕਿ ਦੀ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ॥੩॥ ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਪਾ ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੁ ਜਪਿ ਜਪਿ ਉਧਰਨ ॥੪॥੧੩॥ ਸਾਰਗ ਮਹਲਾ ੫ ॥ ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥ ਸੰਤਹ ਚਰਨ ਮੋਰਲੋ ਮਾਥਾ ॥ ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥ ਸਾਧਹ ਮੰਤ੍ਰ ਮੋਰਲੋ ਮਨੂਆ ॥ ਤਾ ਤੇ ਗਰੁ ਹੋਏ ਤ੍ਰੈ ਗੁਨੀਆ ॥੨॥ ਭਗਤਹੁ ਦਰਸੁ ਦੇਖਿ ਨੈਨ ਰੰਗਾ ॥ ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥ ਕਹੁ ਨਾਨਕ ਕੇ ਕਿ ਸੁਖ ਸਹਜ ਅਨੰਦਾ॥ਖੋਲਿ ਭੀਤਿ ਮਿਲੇ ਪਰਮਾਨੰਦਾ॥੪॥੧੪lo ਸਾਰਗ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ਦੀ