ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੧॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ਜਤਨ ਕਰਉ ਇਹੁ ਕਿ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਤੋਂ ਨ ਜਾਂਈ ॥ ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਈ ॥੨॥ ਕਰਉ ਨਿਹੋਰਾ ਬਹੁਤੁ ਬੇਨਤੀ ਹੈਕ ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ ਦੇਖਿ ਚਰਿਤ ਅਤੇ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਆਲ ਮੋਹ ਗ੍ਰਿਹ ਮਹਿ ਪਾਇਆ ਜਨ ਨੇ ਨਾਨਕ ਤਪਤਿ ਬੁਝਾਈ ॥੪॥੧॥੧੫ ਸਾਰਗ ਮਹਲਾ ੫ ॥ ਰੇ ਮੁੜੇ ਤੂ ਕਿਉ ਸਿਮਰਤ ਅਬ ਨਾਹੀ ॥ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ ਅਨਿਕ ਜਨਮ ਤੋਂ ਹੀ ਆਇਓ ਨੂੰ ਮਾਨਸ ਜਨਮੁ ਦੁਲਭਾਹੀ ॥ ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ ਕਰਹਿ ਬੁਰਾਈ ਕਿ ਚ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥ ਕਿ ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਕੇ ਉਠਿ ਜਾਹੀ ॥੩॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ ਕਹੁ ਨਾਨਕ ਤਿਨ ਜਨ ਤੋਂ ਬਲਿਹਾਰੀ ਜੋ ਅਲਿਪ ਰਹੇ ਮਨ ਮਾਹੀ ॥੪॥੨॥੧੬॥ ਸਾਰਗ ਮਹਲਾ ੫ ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ ਜੀਅ ਹੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ ਚਰਨ ਸੰਤਨ ਕੇ ਮਾਥੇ ॥ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈ ॥ ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ਹੈ ॥੨॥੩॥੧੭ll ਸਾਰਗ ਮਹਲਾ ੫ ॥ ਉਆ ਅਉਸਰ ਕੇ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਨ ਕਿ ਵਡਭਾਗੀ ਹਰਿ ਪਾਈ ॥੧॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਉਤਮੁ ਸੈਨੁ ਜਨੁ ਨਾਈ ॥ ਊਚ ਤੇ ਊਚ ਮੈਂ ਕਿ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਜੋ ਰੇਨਾਈ ॥ ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮ll ਸਾਰਗ ਮਹਲਾ ੫ ॥ ਮਨੋਰਥ ਰਾਜਾਰਾਮਾਹਾਰਾਜਾ