ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥ ਸਿਵ ਬਿਰੰਚ ਅਰੁ ਇੰਦੂ ਲੋਕ ਤਾ ਮਹਿ ਜਲਤੋਂ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ ਕਿ ਕ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ ਪੈਕ ਤੇ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥ ਸਾਰਗ ਮਹਲਾ ੫ ॥ ਜਿਹਵੇ ਅੰਮ੍ਰਿਤ ਗੁਣ ਹਰਿ ਤੇ ਦੇ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥ ਰਾਮ ਨਾਮੁ ਰਤਨ ਧਨੁ ॥ ਦੇ ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥ ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥ ਸਾਰਗ ਮਹਲਾ ੫ ॥ ਹੋਤੀ ਨਹੀ ਕਵਨ ਕਛੁ ਕਰਣੀ ॥ ਇਹੈ ਓਟ ਪਾਈ ਮਿਲਿ ਸੰਤ ਗੋਪਾਲ ਤੇ ਕਿ ਏਕ ਕੀ ਸਰਣੀ ॥੧॥ ਰਹਾਉ ॥ ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥ ਆਸ ਅਪਾਰ ਮੈਂ ਕਿ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥ ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਕਿ ਦੀ ਹਰਣੀ ॥ ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭ ਸਾਰਗ ਮਹਲਾ ੫ ॥ ਜੋ ਫੀਕੇ ਹਰਿ ਕੇ ਨਾਮ ਬਿਨੁ ਸਾਦ ॥ ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਤੇ ਦੇ ਰਹਾਉ ॥ ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥ ਹਰਿ ਹਰਿ ਲਾਭੁ ਸਾਧਸੰਗਿ . ਪਾਈਐ ਘਰਿ ਲੈ ਆਵਹੁ ਲਾਦਿ ॥੧॥ ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥ ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥ ਸਾਰਗ ਮਹਲਾ ੫ ॥ ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥ ਸਮਝ ਅਚੇਤ ਚੇਤਿ ਨ ਕਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ ਉਦਮੁ ਕ ਕਿ ਸਕਤਿ ਸਿਆਣਪ ਤੁਰੀ ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ਦੀ ॥੨॥੫੬॥੭੯॥ ਸਾਰਗ ਮਹਲਾ ੫ ॥ ਧਨਵੰਤ ਨਾਮ ਕੇ ਵਣਜਾਰੇ ॥ ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਤੇ