ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਨ ਗਾਇਓ ॥ ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥ ਗੁਰ ਉਪਦੇਸੁ ਜੀ ਕਿ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ । ਕਿ ॥੧॥ ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ ਕਹਿ ਨਾਨਕ ਸਭ ਅਉਗਨ ਮੋ ਮਹਿ ਕਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥ ਰਾਗੁ ਸਾਰਗ ਅਸਟਪਦੀਆ ਮਹਲਾ ੧ਘਰੁ ੧ ੴ ਸਤਿਗੁਰ ਪ੍ਰਸਾਦਿ॥ ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਦੇ ਰਹਾਉ ॥ ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥ ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥ ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਈ ॥ ਹੋਹੁ ਦਇਆਲ ਕ੍ਰਿਪਾ ਕਰਿ ਕਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥ ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ ਬਿਸਮ ਦੇ ਕੇ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥ ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਕਿ ਦੀ ਪਾਈ ॥ ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥ ਪ੍ਰੀਤਮ ਨ ਭਏ ਸੁਨਿ ਸਜਨੀ ਦੂਤ ਮੁਏ ਤੋਂ ਤੇ ਬਿਖੁ ਖਾਈ ॥ ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥ ਸਹਜ ਸਮਾਧਿ ਸਦਾ ਲਿਵ ਹਰਿ ਕੇ ਸਿਉ ਜੀਵਾਂ ਹਰਿ ਗੁਨ ਗਾਈ ॥ ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥ ਸੁਧ ਰਸ ਨਾਮੁ ॥ ਤੇ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਈਂ ॥ ਤਹ ਹੀ ਮਨੁ ਜਹ ਹੀ ਤੇ ਰਾਖਿਆ ਐਸੀ ਗੁਰਮਤਿ ਪਾਈ ॥੭॥ ਸਨਕ ਸਨਾਦਿ ਬ੍ਰਹਮਾਦਿ ਇੰਦਾਦਿਕ ਭਗਤਿ ਰਤੇ ਬਨਿ ਆਈ ॥ ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਨੂੰ ਵਡਾਈ ॥੮॥੧l ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ ਨੂੰ ਕਿ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥ ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ ਅਨਭਉ ਕਿ ਕਿ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਣੁ ਸੰਗੀ ॥੧॥ ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਤੇ ਪੈ ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥ ਅਭਰਤ ਨੇ