ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਿਆਨੁ ਧਰਹਿ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੁਰ ਸਸੀਅਰ ਨਖਿਆਤਿ॥ ਅਨਿਕ ਦੇਵੀ ਦੇਵਾ ਬਹੁ ਕਿ ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਪੈਕ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਤਿ ਪੁਰਾਨ ॥ ਅਨਿਕ ਜੁਗਤਿ ਦੇ ਹੋਵਤ ਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ॥ ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਕੇ ਕਿ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਸ੍ਰ ਮਾਹਿ ॥ ਰਮਤ ਰਾਮ ਪੂਰਨ ਬ੍ਰਬ ਠਾਂਇ ॥੯॥ ਅਨਿਕ ਮਾਇਆ ਮੈਂ ਤੇ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਦੀ ਪ੍ਰਗਟੇ ਤਹ ਚੀਤ ॥੧੦ll ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਜੋ ਪ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਪੰਚ ਉਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ॥ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ॥੧੨॥੧॥੨॥੨॥੩॥੭॥0 ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕੇ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥਾਰਨੁ ਜਲ ਨੂੰ ਨੂੰ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਕਿ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ ਕਿ ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜੀ = =