ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਵਣਿਆ ॥੫॥ ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ ਨੂੰ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥ ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਜੋ ਕੇ ਸੋਖੈ ॥ ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥ ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਅਤੇ ਵਸਾਵਣਿਆ ॥੮॥੨੩॥੨੪॥ ਮਾਝ ਮਹਲਾ ੩ ॥ ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ ਦੇ ਅਲਖ ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥੧॥ ਹਉ ਵਾਰੀ ਜੀਉ ॥ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥ ੧॥ ਰਹਾਉ ॥ ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ ਕ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥ ਗੁਰ ਗਿਆਨ ਅੰਜਨੁ ਸਚੁ ਨੇ ਪਾਇਆ ॥ ਅੰਤਰਿ ਪੰਚ ਕਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥ ਕਿ ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ ਜੋ · ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥ ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥ ਨਉ ਦਰ ਠਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥ ੬॥ ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭ll ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ ਕ ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥ ਮਾਝ ਮਹਲਾ ੩ ॥ ਕਿ ਨੂੰ ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਬੈਂਕ ਸਬਦਿ ਸੁਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ