ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਨ ਕਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ਮਨਿ ਭਾਵੈ ਸਬਦੁ ਸੁਹਾਇਆ ॥ ਮਿ ਮਿ ਜੋਨਿ ਭੇਖ ਬਹੁ ਕੀਨੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ ਤੀਰਥਿ ਤੇਜੁ ਤੇ ਨਿਵਾਰਿ ਨ ਨਾਤੇ ਹਰਿ ਕਾ ਨਾਮੁ ਨ ਭਾਇਆ ॥ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਦੇ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੋਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਕਿ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੁ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਕਿ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥ ਮਲਾਰ ਮਹਲਾ ੧ ॥ ਜਿਨਿ ਧਨ ਕਿ ਦੀ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਤੋਂ ਭੁਲਾਨੀ ॥੧॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ॥ ਦੇ ਆਣਿ ਮਿਲਾਇਆ ॥੧॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਦੇ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ ਅਪੁਨੇ ਪਿਰ ਹਰਿ ਦੇਖਿ ਦੇ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ ਮੁਕਤਿ ਕਿ ਮੁੱਕ ਭਈ ਬੰਧਨ ਗੁਰਿ ਖੋਲੇ ਸਬਦਿ ਸੁਰਤਿ ਪਤਿ ਪਾਈ ॥ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ਕਿ ਦੀ ॥੫॥੪॥ ਮਹਲਾ ੧ ਮਲਾਰ ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਊਂਕ ਕੇ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਕੇ ਦੇ ਆ