ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਮਾਵਣਿਆ ॥੭॥ ਆਪੇ ਊਚਾ ਊਚ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ ਕਿ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਦੇ ਦੇ ਸਮਾਵਣਿਆ ॥੧॥ ਰਹਾਉ ॥ ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ੧ ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥ ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣ ਮਰਣੁ ਨ ਚੂਕੈ ਫੇਰਾ ॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥ ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ ਦ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਮੁੱਕ ਸਮਾਵਣਿਆ ॥੪॥ ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪ੍ਰਗਟੁ ਸਬਦੁ ਨੂੰ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥ ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ ਕਿ ਦੀ ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥ ਅੰਦਰਿ ਮਹਲ ਰਤਨੀ ਤੋਂ ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ਤੇ ੧ ॥੭॥ ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੇ ਸੋ ਪਾਏ ॥ . ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥ ਮਾਝ ਮਹਲਾ ੩ ॥ ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ ॥ ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥ ਨੂੰ ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਕਿ ਵਸਾਵਣਿਆ ॥੧॥ ਰਹਾਉ ॥ ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ ਨੂੰ ਕਿ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥ ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ ਪਰੈ ਗੁਰਿ ਹਉਮੈ ਭਰਮ ਚਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥ ਅSaaaaaa