ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥ ਮਲਾਰ ਮਹਲਾ ੩ ॥ ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥ ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਨੂੰ 1 ਗਤਿ ਪਾਈ ॥੧॥ ਰਹਾਉ ॥ ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਤੇ ਦੇ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥ ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੁੜੇ । ਦੇ ਲਾਲਚ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥੩॥ ਕੋਟਿ ਮਧੇ ਹੋ ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥ ਮਲਾਰ ਮਹਲਾ ੩ ॥ ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ॥ ਕਿ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥ ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਿ ਕ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥ ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੇ ਤਾਂ ਮਿਲੇ ਸੁਭਾਇ ॥੨॥ ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੁਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥੩॥ ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥ ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ਨੇ ॥੫॥੪॥੧੩॥੯॥੧੩॥੨੨॥ | ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ॥ ਕਿ ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੇ ਹਰਿ ਦੀਨੇ ਜੋ ਹਰਿ ਭਿ ਕਿਰਪਾ ਧਾਰੀ ॥੧॥ ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਤੇ