ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਨ ਕ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ ਦੇ ਉਧਾਰਣਹਾਰੁ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ॥ ਦੇ ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥ ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥ ਦੇ ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ਜੀਅ ਕੀ ਲੋਚਾ ਪੂਰੀਐ ਮਿਲੇ ਸੁਆਮੀ ਕੰਤੁ ॥ਨਾਨਕੁ ਜੀਵੈ ਜਪਿ ਹਰੀ ਦੋਖ ਸਭੇ . ਨੂੰ ਹੀ ਜੰਤੁ ॥ ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥ ਸਰਬ ਕਲਾ ਪ੍ਰਭ ਪੁਰਣੇ ਮੰਦੁ ਨਿਮਾਣੀ ਥਾਉ ॥ ਕਿ ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥ ਕ ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ ਦੂਜੀ ਪੀਓ ਦੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥ ਅਗਿਆਨ ਬਿਨਾਸਨ ਤ ਹਰਣ ਉਚੇ ਅਗਮ ਅਮਾਉ ॥ ਮਨੁ ਵਿਛੁੜਿਆ ਹੋ ਹਰਿ ਮੇਲੀਐ ਨਾਨਕ ਏਹੁ ਸੁਆਉ॥ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ॥੪॥੧॥ ਵਾਰ ਮਾਝ ਕੀ ਤਥਾ ਸਲੋਕ ਮਹਲਾ ੧ / ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥੧ਓ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ॥ ਸਲੋਕੁ ਮਃ ੧ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥ ਮਃ ੧॥ ਪਹਿਲੇ ਪਿਆਰਿ ਲਗਾ ਥਣ ਦੁਧਿ ॥ ਦੂਜੈ ਨੂੰ ਕਿ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ਪੰਜਵੈ ਖਾਣ ਪੀਅਣ ਕੀ ਕਿ ਦੀ ਧਾਰੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਜਿ ਕੀਆ ਘਰ ਵਾਸੁ ॥ ਅਠਵੈ ਕੋਧੁ ਹੋਆ ਤਨ ਨਾਸੁ ॥ ਨਾਵੈ ਬੈਂਕ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪਕਾਰੀ ਧਾਹ ॥ ਉਡਿਆ ਹੰਸ ਦਸਾਏ ਰਾਹੁ ॥