ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਾਸਿਤਾ ॥ ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ॥੩॥ ਜਪਸਿ ਨਿਰੰਜਨੁ ਰਸਿ ਮਨਾ ॥ ਕਿ ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ॥ ਕ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥ ਗਉੜੀ ਚੇਤੀ ਮਹਲਾ ੧॥ ਅਉਖਧ ਮੰਤ੍ਰ ਮੂਲ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥ ਦੇ ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੁਝਸਿ ਨਾਹੀ ਲਜੁ ਟੁਕਸਿ ਮੁਸਾ ਭਾਈ ਰੇ ॥੨॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ : ਕਿਰਤੁ ਨ ਮੇਟਿਆ ਜਾਈ ਰੇ ॥੩॥ ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਕਿ ਨਾਨਕੁ ਤਉ ਮੂੜਾ ਕਿਛੁ ਪਾਈ ਰੇ॥੪॥੪॥੧੬॥ ਗਉੜੀ ਚੇਤੀ ਮਹਲਾ ੧॥ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਕਿ ਥਾਵਹੁ ਹਮ ਆਏ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੁ ਉਪਾਏ ॥ ਕੇਤੇ ਨਾਗ ਤੋਂ ਦੀ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਆ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥ ਗਉੜੀ ਬੈਰਾਗਣਿ ਮਹਲਾ ੧॥ ਕਿ ਕ ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥ ਨਾਮੁ ਨ ਦੀਓ ਕਿ ਜਾਨਿਆ ਰਾਮ ਕਾ ॥ ਮੁੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥ ਅਨਤਾ ਧਨੁ ਧਰਣੀਧਰੇ ਅਨਤ ਨ ਚਾਹਿਆ ਕਿ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥ ਆਪਣ ਲੀਆ ਜੇ ਮਿਲੈ ਤਾ ਸਭੁ ਕੋ ਤੇ