ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰ ਜੀ ਦੀਆ ਮਨੁ ਠਾਢੇ ॥੧॥ ਰਾਮ ਹਮ ਸਤਿਗੁਰਲਾਲੇ ਕਾਂਢੇ ॥੧॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਕਿ ਗੁਰੂ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥ ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੁਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥ ਹਮ ਜਾਨਿਆ ਕਛੁ ਨ ਜਾਨਹੁ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੁਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੁ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੁ . ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਚ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਕਿ ਜੋ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਕਿ ਦੀ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਜੋ • ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥ ਗਉੜੀ ਪੂਰਬੀ ਮਹਲਾ ੪ ॥ ਇਸੁ ਗੜ ਮਹਿ ਹਰਿ ਦੇ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਦੇ ਡੀਠਾ ॥੧॥ ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ॥ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥ ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ਕ ॥੩॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਦੀਆਂ ਕਿ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥ ਗਉੜੀ ਪੂਰਬੀ ਮਹਲਾ ੪ ॥ ਹਰਿ ਹਰਿ ਅਰਥਿ ਸਰੀਰੁ ਹਮ ਦੀਨ ਦੀ ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥ ਰਾਮ ਨੇ