ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਟੇ ਅਘ ਕੋਟ ॥ ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥ ਸੰਤ ਕਾ ਦਰਸੁ ਪੂਰਨ ਇਸਨਾਨੁ ॥ ਸੰਤ ਕ੍ਰਿਪਾ ਤੇ ਜੋ ਕਿ ਜਪੀਐ ਨਾਮੁ ॥੧॥ ਰਹਾਉ ॥ ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਟਿ ਆਵੈ ਸਭੁ ਏਕੰਕਾਰੁ ॥੨॥ ਸੰਤ ਸੁਪ੍ਰਸੰਨ ਮੈਚ ਕੇ ਆਏ ਵਸਿ ਪੰਚਾ ॥ ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥ ਕਹੁ ਨਾਨਕ ਜਾ ਕਾ ਪੂਰਾ ਕਰਮ ॥ ਤਿਸੁ ਭੇਟੇ ਸਾਧੂ ਕੇ ਮੈਂ ਦੇ ਚਰਨ ॥੪॥੪੬॥੧੧੫॥ ਗਉੜੀ ਮਹਲਾ ੫ ॥ ਹਰਿ ਗੁਣ ਜਪਤ ਕਮਲੁ ਪਰਗਾਸੈ ॥ ਹਰਿ ਸਿਮਰਤ ਸ ਸਭ ਦੇ ਨਾਸੈ ॥੧॥ ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥ ਸਾਧਸੰਗਿ ਨ ਪਾਈਐ ਨਿਧਿ ਨਾਮਾ ॥ ਸਾਧਸੰਗਿ ਪੂਰਨ ਸਭਿ ਕਾਮਾ ॥੨॥ ਹਰਿ ਕੀ ਭਗਤਿ ਜਨਮੁ ਪਰਵਾਣੁ ॥ ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥ ਕਹੁ ਨਾਨਕ ਸੋ ਜਨੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥ ਗਉੜੀ । ਕਿ ਮਹਲਾ ੫ ॥ ਏਕਸੁ ਸਿਉ ਜਾ ਕਾ ਮਨੁ ਰਾਤਾ ॥ ਵਿਸਰੀ ਤਿਸੈ ਪਰਾਈ ਤਾਤਾ ॥੧॥ ਬਿਨੁ ਗੋਬਿੰਦ ਨ ਦੀਸੈ ਕੋਈ ॥ ਕਿ ਕਿ ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥ ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੇ ॥ ਸੋ ਜਨੁ ਇਤ ਉਤ ਕਤਹਿ ਜੀ ਨੂੰ ਨ ਡੋਲੈ ॥੨॥ ਜਾ ਕੈ ਹਰਿ ਧਨੁ ਸੋ ਸਚ ਸਾਹੁ ॥ ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥ ਜੀਵਨ ਪੁਰਖੁ ਮਿਲਿਆ ਕਿ ਦੇ ਹਰਿ ਰਾਇਆ ॥ ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥ ਗਉੜੀ ਮਹਲਾ ੫ ॥ ਨਾਮੁ ਭਗਤ ਕੈ ਤੇ ਪ੍ਰਾਨ ਅਧਾਰੁ ॥ ਨਾਮੋ ਧਨੁ ਨਾਮੋ ਬਿਉਹਾਰੁ ॥੧॥ ਨਾਮ ਵਡਾਈ ਜਨੁ ਸੋਭਾ ਪਾਏ ॥ ਕਰਿ ਕਿਰਪਾ ਜਿਸੁ ਆਪਿ ਨ ਦਿਵਾਏ ॥੧॥ ਰਹਾਉ ॥ਨਾਮੁ ਭਗਤ ਕੈ ਸੁਖ ਅਸਥਾਨੁ ॥ ਨਾਮ ਰਤੁ ਸੋ ਭਗਤੁ ਪਰਵਾਨੁ ॥੨॥ ਹਰਿ ਕਾ ਨਾਮੁ ॥ ਜਨ ਕਉ ਧਾਰੈ॥ ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥ ਕਹੁ ਨਾਨਕ ਜਿਸੁ ਪੂਰਾ ਭਾਗੁ ॥ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮ll ਗਉੜੀ ਮਹਲਾ ੫ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥ ਸੁਖ ਬਿਮੁ ਪਾਇਆ ਗੁਣ ਗਾਇ ॥ ਸਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥ ਕਿ ਚਰਨ ਕਮਲ ਅਰਾਧਿ ਭਗਵੰਤਾ ॥ ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥ ਸਭ ਤਜਿ ਅਨਾਥੁ ਏਕ ਮੰਚ ਨੂੰ ਸਰਣਿ ਆਇਓ ॥ ਊਚ ਅਸਥਾਨੁ ਤਬ ਸਹਜੇ ਪਾਇਓ ॥੩॥ ਦੂਖੁ ਦਰਦੁ ਭਰਮੁ ਭਉ ਨਸਿਆ ॥ ਕਰਣਹਾਰੁ ਨੂੰ ਤੇ ਨਾਨਕ ਮਨਿ ਬਸਿਆ ॥੪॥੫੦॥੧੧੯॥ ਗਉੜੀ ਮਹਲਾ ੫ ॥ ਕਰ ਕਰਿ ਟਹਲ ਰਸਨਾ ਗੁਣ ਗਾਵਉ ॥