ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥ ਗਉੜੀ ਮਹਲਾ ੫ ॥ ਕਰੈ ਦੁਹਕਰਮ ਦਿਖਾਵੈ ਹੋਰੁ ॥ ਦੀ ਰਾਮ ਕੀ ਦਰਗਹ ਬਾਧਾ ਚੋਰੁ ॥੧॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥ ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥੨॥ ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ ਆ : ਕਿਰਪਾਲੁ ਬਿਧਾਤਾ ॥੪॥੭੧॥੧੪੦ll ਗਉੜੀ ਮਹਲਾ ੫ ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ ਸੰਤਹੁ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥੨॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ ਆਨ ਰੰਗ ਫੀਕੇ ਸਭ ਮਾਇਆ ॥੩॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ ਅੰਕ ॥੪॥੭੨॥੧੪੧॥ ਗਉੜੀ ਮਹਲਾ ੫ ॥ ਸਿਮਰਤ ਸੁਆਮੀ ਕਿਲਵਿਖ ਨਾਸੇ ॥ ਸੁਖ ਸਹਜ ਆਨੰਦ ਨੂੰ ਕੋ ਨਿਵਾਸੇ ॥੧॥ ਰਾਮ ਜਨਾ ਕਉ ਰਾਮ ਭਰੋਸਾ ॥ ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥ ਸਾਧਸੰਗਿ ਕਿ ਕਛੁ ਭਉ ਨ ਭਰਾਤੀ ॥ ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥ ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ ਕਮਲ ਕੀ ਦੀਨੀ ਓਟ ॥੩॥ ਕਹੁ ਨਾਨਕ ਮਨਿ ਭਈ ਪਰਤੀਤਿ ॥ਨਿਰਮਲ ਜਸੁ ਪੀਵਹਿ ਜਨੁ ਨੀਤਿ ॥੪॥੭੩॥ ੧੪੨॥ ਗਉੜੀ ਮਹਲਾ ੫ ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ ਹਰਿ ਧਨ ਕਾ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ ਲਾਗੇ ਗੁਰ ਕੀ ਪਾਈ ॥੨॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੩॥ ਨਾਮ ਰਾਸਿ ਸਾਧ ਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥ ਗਉੜੀ ਮਹਲਾ ੫ ॥ ਹਰਿ ਸਿਮਰਤ ਸਭਿ ਕ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਅੰਕ ਕਿ ਪ੍ਰਭ ਪਿਆਰੀ ॥੧॥ ਰਹਾਉ ॥ ਸੁਖ ਸਹਜ ਰਸ ਮਹਾ ਅਨੰਦਾ ॥ਜਪਿ ਜਪਿ ਜੀਵੇ ਪਰਮਾਨੰਦਾ ॥੨॥ ਕਾਮ ਕ੍ਰੋਧ ਲੋਭ ਮੈਂ ਕ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ਨਾਨਕ ਦੀਜੈ ਕੇ ਕ ਕ ਕ ਦਾਰਾ ਦਾ