ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥ ਗਉੜੀ ਮਹਲਾ ੫ ॥ ਮਾਤਾ ਹਰਿ ਰੰਗਿ ਮਾਤੋ : ਦੇ ॥੧॥ ਰਹਾਉ ॥ ਓਹੀ ਪੀਓ ਓਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤਾ ॥੧॥ ਉਹੀ ਕਿ ਕਿ ਭਾਠੀ ਉਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤਾ ॥੨॥ ਸਹਜ ਕਲ ਅਨਦ ਖੇਲ ਰਹੇ ਫੇਰ ਪੈਕ * ਭਏ ਮੇਲ॥ਨਾਨਕ ਗੁਰ ਸਬਦਿ ਪਰਾਤੋ॥੩॥੪॥੧੫੭ ੦ ( ਰਾਗੁ ਗੌੜੀ ਮਾਲਵਾ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ॥੧॥ਰਹਾਉ॥ ਸੇਵਕ ਸੇਵਕ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਨੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥ ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੰਚਨਾ ਹੋਇ ਬਹੁਰਿ ਬਹੁਰਿ ਮੁੱਢ ਅਵਤਾਰ ॥੨॥ ਸਿਵ ਪੁਰੀ ਬ੍ਰਹਮ ਇੰਦ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਕਿ ਸਾਕਤ ਆਵਹਿ ਜਾਹਿ ॥੩॥ ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਦੀਓ ਕਿ ਕਰਿ ਕੀਰਤਨੁ ਹੋਇ ਉਧਾਰੁ॥੪॥੧॥੧੫੮॥ ਰਾਗੁ ਗਉੜੀ ਮਾਲਾ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥ ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥ ਜੇਤੀ ਸਿਆਨਪ ਕਰਮ ਹਉ ਕੀਏ ਤੇਰੇ ਬੰਧ ਪਰੇ ॥ ਜਉ ਸਾਧੁ ਕਰੁ ਮਸਤਕਿ ਧਰਿਓ ਤਬ ਹਮ ਹੋ ਨੂੰ ਮੁਕਤ ਭਏ ॥੨॥ ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਨੂੰ ਕੇ ਹਮ ਸਹਜਿ ਸੋਇ ॥੩॥ ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮੌਕ ਕਿ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥ ਗਉੜੀ ਮਾਲਾ ਮਹਲਾ ੫ ॥ ਭਾਵਨੁ ਤਿਆਗਿਓ ਤੇ ਕਿ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨ ਗੋਬਿੰਦੈ ਦੀ