ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ॥ ਕੇ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥ ਸਲੋਕੁ ॥ ਜੋਰ ਜੁਲਮ ਦੇ ਫੂਲਹਿ ਘਨੋ ਕਾਚੀ ਦੇਹ ਬਿਕਾਰ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੂਟਾਰ॥੧॥ ਪਉੜੀ॥ਜਜਾ ਜਾਨੈ ਹਉ ਕਛੁ ਦੇ ਹੂਆ ॥ ਬਾਧਿਓ ਜਿਉ ਨਲਿਨੀ ਮਿ ਸੂਆ॥ਜਉ ਜਾਨੈ ਹਉ ਭਗਤੁ ਗਿਆਨੀ॥ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਦੇ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਹੈ ਤਾ ਕਉ ਮਿਲੇ ਮੁਰਾਰੀ ॥੨੪॥ ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ ਪਉੜੀ ॥ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ॥ ਝੂਰਤ ਝੂਰਤ ਸਾਕਤ ਮੁਆ ॥ ਜਾ ਕੈ ਰਿਦੈ ਹੋਤ ਭਾਉ ਦੀਆ ॥ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਕ ਸੰਤਸੰਗਿ ਸੁਨੂਆ॥ਝਹਿ ਕਾਮ ਕ੍ਰੋਧ ਸਟਾਈ ॥ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥ ਸਲੋਕੁ ॥ ਵਤਨ ਕਰਹੁ ਦੇ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥l ਪਵੜੀ ॥ ਦੇ ਵੰਝਾ ਵਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਸੋ ਜੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ਵਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ਵਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਵਾਹੂ ਕੀਓ ਸੰਜੋਗ ॥੨੬॥ ਸਲੋਕੁ ॥ਟੂਟੇ ਬੰਧਨ ਜਨਮ . ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿੰਦ ਰਾਇ ॥੧॥ ਪਉੜੀ ॥ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਕ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੁ ਸੰਗਤਿ ਤਉ ਬਸੈ ਜਉ ਆਪਨ ਹੋਹਿ ਇਆਲ ॥ ਟੋਹੇ ਟਾਹੇ ਬਹੁ ਭਵਨ ਦੀ ਕਿ ਬਿਨੁ ਨਾਵੈ ਸੁਖੁ ਨਾਹਿ ॥ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਕੇ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥ ਸਲੋਕੁ ॥ ਠਾਕ ਨ ਹੋਤੀ ਤਿਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ = 1 ਦਾਰਾ ਦਾ