ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਕਿ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਕਿ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਨੇ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਨੂੰ ਮੇਲਿ ਕਰਿ ਕਿਰਪਾ ਹਮ ਮੁੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ਏਹੁ ਸਲੋਕੁ ਆਦਿ ਅੰਤਿ ਪੜਣਾ॥ 0 ਗਉੜੀ ਸੁਖਮਨੀ ਮਃ ੫॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ॥ ਨੂੰ ਆਦਿ ਗੁਰਏ ਨਮਹ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ॥ ਸ੍ਰੀ ਗੁਰਦੇਵਏ ਨਮਹ॥੧॥ ਅਸਟਪਦੀ ॥ ਕ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਚ ਦੇ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖਰ ॥ ਕੀਨੇ ਰਾਮ ਨਾਮ ਇਕ ਆਖ ॥ ਜੋ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਦੇ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਨ ਭਉ ਨ ਬਿਆਪੈ॥ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਕਿ ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਕਿ ਕਿ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਤੇ ਜੋ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ