ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥ ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੇ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਕਿ ਕੇ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਦੇ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥ ਪ੍ਰਭ ਤੇ ਜਾ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ॥ਪ੍ਰਭ ਕਉ ਨੂੰ ਸਿਮਰਹਿ ਸੇ ਪੁਰਖ ਪ੍ਰਧਾਨ॥ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ॥ਪ੍ਰਭ ਦੀ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥ ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਕਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਿ ਕਿ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਦੇ ਅਨਦ ਘਨੇਰੇ॥ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਹੋ ਭਾਗਿ ॥੬॥ ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਦੇ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਦੀ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਤੇ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥ ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ . ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਕਿ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਵਿੱਚ ਕਿ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਜੋ ਹਰਿ ਸਿਮਰਨੁ ਤਿਨਿ ਪਾਇਆ ॥੮॥੧॥ ਸਲੋਕੁ ॥ ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ