ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਉ ਬਿਆਪੈ॥ ਅਨਿਕ ਜਤਨ ਕਰਿ ਤ੍ਰਿਸਨ ਨਾ ਪੈ॥ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨੂੰ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਕੇ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ਨਾਨਕ ਬੋਲੇ ਸਹਜਿ ਤੇ ਦੇ ਸੁਭਾਇ ॥੪॥ ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੁਖੁ ਮਿਟਾਵੈ ॥ ਹਰਿ ਹਰਿ ਤੇ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ॥ ੧ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥ ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਕਿ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੁਖ ਦੁਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਕੇ ਨਹੀ ਲੇਪ ॥੬॥ ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਣੇ ਕਉ ਪ੍ਰਭ ਤੇਰੋ ਮੌਕੇ ਦੇ ਮਾਨੁ॥ ਸਗਲ ਘਟਾ ਕਉ ਦੇਵਹੁ ਦਾਨੁ॥ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਦੇ ਗਤਿ ਮਿਤਿ ਜਾਨਹੁ ਆਪੇ॥ਆਪਨ ਸੰਗਿ ਆਪਿ ਪ੍ਰਭ ਰਾਤੇ॥ਤੁਸ੍ਰੀ ਉਸਤਤਿ ਤੁਮ ਤੇ ਹੋਇ ॥ਨਾਨਕ ਅਵਰੁ ਨ ਨ ਜਾਨਸਿ ਕੋਇ ॥੭ll ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਨ ਜੀਅ ਸਦਾ॥ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ॥ ਸਗਲ ਥਾਨ ਤੇ ਓਹੁ ਊਤਮ ਕਿ ਥਾਨੁ॥ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ॥ ਕ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥ ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥ ਕਿ ਕਵਨ ਮੂਲ ਤੇ ਕਵਨ ਦ੍ਰਿਸਟਾਨੀ॥ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ॥ਗਰਭ ਅਗਨਿ ਮਹਿ ਜਿਨਹਿ ਉਬਾਰਿਆ॥ ਕੇ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥