ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧੋਹੁ ॥ ਇਆਹੂ ਜੁਗਤਿ ਬਿਹਾਨੇ ਕਈ ਜਨਮ ॥ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ ਤੂ ਠਾਕੁਰੁ ਤੁਮ ਕਿ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ * ਘਨੇਰੇ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ ਸਲੋਕੁ ॥ ਦੇ ਦੇਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥ ਅਸਟਪਦੀ ॥ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੁਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥ ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥ ਕਿ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਕਿ ਤੇ ਬਹੁਰਿ ਉਸ ਕਾ ਬਿਸਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਕਿ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥ ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ . ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹ॥ ਤਾ ਕਉ ਹਾਥਿ ਨ ਆਵੈ ਕੇਹ॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥ ਮਿਥਿਆ ਤਨੁ ਧਨੁ ਨੂੰ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਕ ਕਿ ਬਿਕਰਾਲ ॥ ਮਿਥਿਆ ਰਥ ਹਸਤੀ ਅਸੂ ਬਸਤਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧੋਹ ਕੇ ਕਿ ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜੋ ਕਿ ਜਪਿ ਜੀਵੈ ਹਰਿ ਕੇ ਚਰਨ ॥੪॥ ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਤੇ ਤੇ ਵਉ =