ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਤ੍ਰਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਹੋ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਜੋ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਦੇ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ੜ੍ਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ॥ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰੜ੍ਹਮ ਗਿਆਨੀ ਸਦਾ ਨੂੰ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੇ ਕਿ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ ਨੂੰ ਬੜ੍ਹਮ ਗਿਆਨੀ ਬ੍ਰਹਮ ਕਾ ਬੇਤਾ ॥ੜ੍ਹਮ ਗਿਆਨੀ ਏਕ ਸੰਗਿ ਹੇਤਾ ॥ੜ੍ਹਮ ਗਿਆਨੀ ਕੈ ਹੋਇ ਅਚਿੰਤ ॥ੜ੍ਹਮ ਕਿ ਨੇ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਕਿ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ॥ ਕਉ ਖੋਜਹਿ ਮਹੇਸੁਰ ॥ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸਰ॥੬॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ॥ ਬ੍ਰਹਮ ਤੇ ਗਿਆਨੀ ਕੈ ਸਗਲ ਮਨ ਮਾਹਿ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ੜ੍ਹਮ ਗਿਆਨੀ ਕਾ ਕਥਿਆ ਨ ਜਾਇ ਅਧਾਖਰੁ॥ੜ੍ਹਮ ਗਿਆਨੀ ਸਰਬ ਕਾ ਠਾਕੁਰੁ॥ੜ੍ਹਮ ਗਿਆਨੀ ਕੀ ਮਿਤਿ ਨੂੰ ਕਉਨੁ ਬਖਾਨੈ ॥ ਬ੍ਰੜ੍ਹਮ ਗਿਆਨੀ ਕੀ ਗਤਿ ਬ੍ਰੜ੍ਹਮ ਗਿਆਨੀ ਜਾਨੈ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ॥ਨਾਨਕ ਕ ਕਿ ਬ੍ਰੜ੍ਹਮ ਗਿਆਨੀ ਕਉ ਸਦਾ ਨਮਸਕਾਰੁ ॥੭llੜ੍ਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਕਿ ਕਿ ਜੀਵੈ ਨਹੀ ਮਰਤਾ ॥ੜ੍ਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਤੂੰ ਤੇ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਤੇ