ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੇਰੇ ਕੀ ਚਰਨੀ ਪਾਉ ॥ਨਾਨਕ ਕੈ ਮਨਿ ਇਹੁ ਅਨਰਾਉ ॥੧॥ ਮਨਸਾ ਪੂਰਨ ਸਰਨਾ ਜੋਗ ॥ਜੋ ਕਰਿ ਪਾਇਆ ॥ ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ ਸਦ ਜਾ ਕੈ ॥ ਕਿ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਕਿ * ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥ ੨॥ ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੁਤੁ ॥ ਦੇ ਸਗਲ ਪਰੋਈ ਅਪੁਨੈ ਸੁਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥ ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ॥ ਜੈਸਾ ਕਿ ਜਨਾਵੈ ਤੈਸਾ ਨਾਨਕ ਜਾਨ ॥੩॥ ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥ ਨਾਨਾ ਕਿ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਨ ਕ ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭ ਘਟ ਤਿਸ ਕੇ ਸਭ ਦੀ ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥ ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਤੋਂ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ । ਆਗਾਸ ਪਾਤਾਲ ॥ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ਨਾਮ ਕੈ ਸੰਗਿ ਉਧਰੇ ॥ ਦੇ ਸੁਨਿ ਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ ਰੂਪੁ ਹੈ ਸਤਿ ਜਾ ਕਾ ਸਤਿ ਅਸਥਾਨੁ ॥ਪੁਰਖੁ ਸਤਿ ਕੇਵਲ ਪਰਧਾਨੁ ॥ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ ਨੂੰ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ ਕ ਕ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸਾਸੁ ਸਤਿ ਨਾਨਕ ਜੀ ਕਿ ਗੁਰ ਤੇ ਪਾਈ ॥੬॥ ਸਤਿ ਬਚਨ ਸਾਧੁ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਵੇਸ ॥ ਸਤਿ ਨਿਰਤਿ ਕੇ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ ਦੇ