ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰਗਾਸ ਸਾਧ ਕੈ ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥ ਸਲੋਕੁ ॥ ਕਿ ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥ ਕਿ ਤੋਂ ਅਸਟਪਦੀ ॥ ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ 1 ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ॥੧॥ ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ॥ ਸੋ ਸੁਖੁ ਸਾਧੂ ਸੰਗਿ ਪਰੀਤਿ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਨ ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ ਕਿ ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥੨॥ ਮਨੁ ਪਰਬੋਧਹੁ ਹਰਿ ਕੈ ਨਾਇ ॥ਦਹ ਦਿਸਿ ਧਾਵਤ ਨੂੰ ਕਿ ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥ ਤੇ ਦੇ ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ ਤੇ ਆ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥੩॥ ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੋ ਕਾਚਾ ॥ਆਵਾ ਗਵਨੁ ਮਿਟੈ ਪ੍ਰਭ ਸੇਵ ॥ ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਦੇ ਉਧਾਰੁ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ॥ ਅਨਿਕ ਉਪਾਵ ਨ ਛੂਟਨਹਾਰੇ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ॥ਹਰਿ ਨ ਕੀ ਭਗਤਿ ਕਰਹੁ ਮਨੁ ਲਾਇ ॥ ਮਨਿ ਬੰਛਤ ਨਾਨਕ ਫਲ ਪਾਇ ॥੪॥ ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ ਕਿ ਕ ਮਾਇਆ ਬਿਸਥਾਰਇਨ ਤੇ ਕਹਹੁ ਕਵਨ ਛੁਟਕਾਰ॥ ਅਸੁ ਹਸਤੀ ਰਥ ਅਸਵਾਰੀ॥ ਝੂਠਾ ਡੰਫੁ ਝੂਠੁ ਪਾਸਾਰੀ ॥ਜਿਨਿ ਕੀ ਕਿ ਦੀਏ ਤਿਸੁ ਬੁਝੈ ਨ ਬਿਗਾਨਾ ॥ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥ ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਤੋਂ ਬਿਨਾ ਬਹੁ ਡੂਬੇ ਸਿਆਨੇ॥ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮਾ ਚੀਤ ॥ ਚਰਨ ਕਮਲ ਰਾਖਹੁ