ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਕੇ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ॥ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਕਿ ਕ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ॥ ਤੇ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੇ ਠਗਵਾਲੇ ॥੧॥ ਮਃ ੪ ॥ ਜਿਨਾ ਅੰਦਰਿ ਤੇ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯ ਆਦੇ ਰਾਸਿ॥ਤਿਨ ਚੁਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ॥ ਦੀ ਪਾਸਿ ॥ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕ ਨਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਹੋ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ ਨੂੰ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥ ਕਿ ਕਿ ਪਉੜੀ ॥ ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਕਿ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ਜੋ ਬਿਨੁ ਸਚੇ ਹੋਰਤੁ ਚਿਤੁ ਦੇ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦ll ਸਲੋਕ ਮਃ ੪॥ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ॥ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ : ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧ll ਮਃ ੪ ॥ ਗੁਰ ਕੇ ਕਿ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਕਿ ਕਿ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਹੋ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਕੇ