ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਐ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ ਦੇ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ਨਾਵੈ ਕੀ ਵਡਿਆਈ ਦੇ ਵਡੀ ਹੈ ਨਿਤ ਸਵਾਈ ਚੜੇ ਚੜਾਹੀ ॥੨॥ ਮਃ ੪ ॥ ਜਿ ਹੋਂ ਗੁਰੁ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ॥ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਦੇ ਨੂੰ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਹੋ ਸਵਾਈ ਅਪੜਿ ਕੋ ਨ ਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥ ਪਉੜੀ ॥ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ਨਾਮੁ ਕਿ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ ਕਿ ਕੋ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥ ਸਲੋਕ ਮਃ ੪ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਕਿ ਕਿ ਅਉਖਾ ਜਗ ਮਹਿ ਹੋਇਆ ॥ਨਰਕ ਘੋਰੁ ਦੁਖ ਖੁਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਕਿ ॥ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ॥ ਬਲਦੁ ਕਰਿ ਨਿਤ ਭਲਕੇ ਉਠਿ ਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੈ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ . ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥ ਮਃ ੪॥ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ . ਕ ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਕਿ ਕਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੇ ਖੋਤਿ ॥ ਸਭੁ ਆਤਮ ਰਾਮੁ ਕਿ ਕਿ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਵਣ ਸਰੋਤਿ॥ ਦੀਕ