ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਉੜੀ॥ ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਨ ਕਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਹੈ ॥ ਕਿ ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥ ਸਲੋਕੁ ਮਃ ੪ ॥ ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ ਤੇ ਦੇ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥ ਮਃ ੩ ॥ ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥ ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ ਆਪਣੀ ਕ੍ਰਿਪਾ ਕਰੇ ਹਰਿ ਮੇਰਾ , ਨਾਨਕ ਲਏ ਬਹੋੜਿ ॥੨॥ ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ॥ਜਾ ਸਤਿਗੁਰ ਕਾ ਜੋ ਕ ਮਨੁ ਮੰਨਿਆ ਤਾ ਪਾਪ ਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਿ ਕਿ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ਕਿ ॥੨੫॥ ਸਲੋਕੁ ਮਃ ੩ ॥ ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ ਤੋਂ • ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ਨਾਨਕ ਦਰਸਨੁ ਜਿਨਾ ਵੇਖਲਿਓਨੁ ਤਿਨਾ ਦਰਗਹ ਲਏ ਛਡਾਇ ॥੧॥ ਮਃ ੩ ॥ ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾ ਬੋਲਾ ਖੁਇ ਉਝੜਿ ਨੂੰ ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ ਮੰਡ ॥੨॥ ਪਉੜੀ ॥ ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਮੈਂ ਦੀ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੁਤੁ ਨ ਗਡਈ ਕਿ ਐ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥