ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ ਨ ਕੇ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੇ ਮੁਹਿ ਕੋਈ ਵੀ * ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਤੇ ਜੁ ਦਸਿ ਸਵਾਰਿਆ ॥੧॥ ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਤੇ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ॥ 1 ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਤੇ ਦੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੇ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥ ਪਉੜੀ ਮਃ ੫ ॥ ਕਿ ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਕਿ ਕਿ ਮਰੀਐ ॥ ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਸੁਣੀਐ ॥ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ ਐਂਡ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦ll ਸਲੋਕ ਮਃ ੪ ॥ ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਤੇ ਤੇ ਅਹੰਕਾਰੁ ॥ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ॥ ਸੁਧਿ ਮਤਿ ਕਰਤੈ ਸਭ ਹਿਰਿ ਲਈ * ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧਾਰੁ ॥ ਨਾਨਕ ਮਨਮੁਖਾ ॥ ਦੇ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥ ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨਾ ਗੁਰਮੁਖਿ ਪ੍ਰੀਤਿ ਨ ਹੋਇ ॥ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ . ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ ਕ ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥ ਪਉੜੀ ਮਃ ੫॥ ਨਾਨਕ ਵੀਚਾਰਹਿ ਸੰਤ ਮੁਨਿ ਜੀਤ ਕਿ ਜਨਾਂ ਚਾਰਿ ਵੇਦ ਕਹੰਦੇ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ॥ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ॥ ਤੇ ਕਿ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜਦੇ ॥ ਓਇ ਜੀ ਵਤੇ