ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨਮ ਕੀਏ ਬਹੁ ਰੰਗਾ ॥੧॥ ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥ ਕਿ ਜੋਗੀ ਜਤੀ ਤਪੀ ਬ੍ਰਹਮਚਾਰੀ ॥ਕਬਹੂ ਰਾਜਾ ਛਪਤਿ ਕਬਹੂ ਭੇਖਾਰੀ ॥੨॥ ਸਾਕਤ ਮਰਹਿ ਸੰਤ ਸਭਿ ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥੩॥ ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥ ਪੈਕ ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੇ ਦੇ ਬਿਰੋਲੈ ਨੀਰੁ ॥੧॥ ਰਹਾਉ ॥ ਹਰੀ ਅੰਗੁਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥ ਮਾਤਾ ਭੈਸਾ ਅੰਮੁਹਾ ਕੇ ਨ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੇ ਨਿਤ ਭੇਡ ॥੩॥ ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥ ਗਉੜੀ ਕਬੀਰ ਜੀ ਕੀ ਪੰਚਪਦੇ ॥ ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥ ਅਬ ਕਹੁ ਰਾਮ ਨੂੰ ਮੈਂ ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥ ਸਗਲ ਜਨਮੁ ਸਿਵ ਪੁਰੀ ਗਵਾਇਆ ॥ ਕ ਨੂੰ ਮਰਤੀ ਬਾਰ ਮਗਹਰਿ ਉਠਿ ਆਇਆ ॥੨॥ ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਕਿ ਬਾਸੀ ॥੩॥ ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ ਕਹੁ ਗੁਰ ਗਜ ਸਿਵ ਸਭ ਤੋਂ ਨੇ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥ ਗਉੜੀ ਕਬੀਰ ਜੀ ॥ ਚੋਆ ਚੰਦਨ ਮਰਦਨ ਅੰਗਾ ॥ ਸੋ ਕਿ ਦੇ ਤਨੁ ਜਲੈ ਕਾਠ ਕੈ ਸੰਗਾ ॥੧॥ ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥ ਰਾਤਿ ਜਿ ਸੋਵਹਿ ਦਿਨ ਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥ ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥੩॥ ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ . ਰਮਤ ਸੁਖੁ ਪਾਵੈ ॥੪॥ ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥ ਕਹਤ ਕਬੀਰ ਲੋਕ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥ ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥ ਜਮ ਤੇ ਪੰਚ ਕਿ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਜੋ ਦੀ ਸੁਜਨ ਭਏ ਚੀਤਾ ॥੧॥ ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਕਿ