ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਰਦ ਸਾਜੀ ॥ ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥ ਸੁਨਿ ਮਨ ਮਗਨ ਭਏ ਹੈ ਪੂਰੇ : ਦੀਵ ਮਾਇਆ ਡੋਲ ਨ ਲਾਗੀ ॥ ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥ ਗਉੜੀ ॥ ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਪੈਕ ਅਧਿਕਾਈ ॥੧॥ ਗਈ ਬੁਨਾਵਨ ਮਾਹੋ ॥ ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥ ਜੀ ਨ ਮਿਨੀਐ ਝੋਲਿ ਨ ਤੇ ਦੇ ਤੁਲੀਐ ਪਾਚਨੁ ਸੇਰ ਅਢਾਈ ॥ ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨ll ਦਿਨ ਕੀ ਬੈਠ ਖਸਮ ॥ ਕੀ ਬਰਕਸ ਇਹ ਬੇਲਾ ਕਤ ਆਈ ॥ ਛੁਟੇ ਕੁੰਡੇ ਭੀਰੀ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥ ਛੋਡੀ ਨਲੀ ਤੰਤੁ ॥ ਨਹੀ ਨਿਕਸੈ ਨਤਰ ਰਹੀ ਉਰਝਾਈ ॥ ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥ ਗਉੜੀ ॥ ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥ ਇੱਕ ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥ ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਕਿ ਭੋਗੁ ॥ ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥ ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਚ ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥ ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥ ਗਉੜੀ ॥ ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥ ਸਾਸ ਗ੍ਰਾਸ ਕੋ ਦੇ ਦੇ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥ ੧॥ ਰਹਾਉ ॥ ਤ੍ਰਿਸਨਾ ਤ੍ਰਿਖਾ ਭੂਖ ਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥ ਸੁਆਦ ਲੁਭਤ ਇੰਦੀ ਰਸ ਭਿਓ ਮਦ ਰਸ ਲੇਤ ਬਿਕਾਰਿਓ ਰੇ ॥ ਦੀ ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥ ਧਾਵਤ ਜੋਨਿ ਜਨਮ ਮਿ ਥਾਕੇ ਅਬ ਦੁਖ ਕਰਿ ਕਿ ਮੈਂ ਹਮ ਹਾਰਿਓ ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥ ਕਿ ਗਉੜੀ ॥ ਕਾਲਬਤ ਕੀ ਹਸਤਨੀ ਮਨ ਬਉਰਾ ਰੇ ਚਲਤ ਰਚਿਓ ਜਗਦੀਸ ॥ ਕਾਮ ਸੁਆਇ ਗਜ ਬਸਿ ਪਰੇ ॥