ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਰੀ ਲੇ ਉਸਾਸਾ ॥ ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥ ਉਡਹੁ ਨ ਕਾਗਾ ਕਾਰੇ ॥ ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥ ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥ ਏਕੁ ਆਧਾਰੁ ਨਾ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥ ਰਾਗੁ ਗਉੜੀ ੧੧॥ ਆਸ ਦੇ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊ ਰੇ ॥ ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨ ਮੋ ਕਉ ਛੋਡਿ ॥ ਨ ਆਉ ਨ ਜਾਹੂ ਰੇ ॥੧॥ ਤੋਹਿ ਚਰਨ ਮਨੁ ਲਾਗੋ ਸਾਰਿੰਗਧਰ॥ ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥ ਬਿੰਦਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥ ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਉ ॥ ਰੇ ॥੨॥੨॥੧੫॥੬੬॥ ਗਉੜੀ ਪੂਰਬੀ ੧੨ ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥ ਕਹਾ । ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥ ਜੀਅਰੇ ਜਾਹਿਗਾ ਮੈ ਜਾਨਾਂ ॥ ਅਬਿਗਤ ਮੁੱਕ ਸਮਝ ਇਆਨਾ ॥ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥ ਗਿਆਨੀ ਦੇ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ਦੀ ॥੨॥੧॥੧੬॥੬੭॥ ਗਉੜੀ ੧੨॥ ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥ ਸੁਰੂ ਹੋ ਜੋ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੇ ਭਾਂਡੇ ॥੧॥ ਡਗਮਗ ਛਾਡਿ ਰੇ ਮਨ ਬਉਰਾ ॥ ਅਬ ਤਉ ਜਰੇ ਮਰੇ ਤੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥ ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥ ਗਉੜੀ ੧੩॥ ਫੁਰਮਾਨੁ ਤੇਰਾ ਸਿਰੇ ਉਪਰਿ ਫਿਰਿਨ ਕਰਤ ਬੀਚਾਰ॥ ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ॥੧॥ ਬੰਦੇ ਬੰਦਗੀ ਇਕਤੀਆਰ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥ ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥ ਕਹਿ ਅੰਤ ਕਬੀਰ ਗੁਲਾਮ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥ ਗਉੜੀ ॥ ਲਖ ਚਉਰਾਸੀਹ ਜੀਅ ਜੋਨ ਐਂਡ ਕਿ ਮਹਿ ਭੂਮਤ ਨੰਦੁ ਬਹੁ ਥਾਕੋ ਰੇ ॥ ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥ ਤੁਮ ਜੁ ਕਹਤ ਤੇ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥ ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਧੋ ਰੇ ॥ ਕੇ