ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਕਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਕ ਧਨ ਪਛੁਤਾਨੀ ॥੩॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥ ਪੈਕ ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥ ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਤੇ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥ ਆਸਾ ਮਹਲਾ ੧ ॥ ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥ ਗੁਰ ਪਰਸਾਦੀ ਐਸੀ ਮਤਿ ਆਵੈ ॥ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ॥ ਕਿ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥ ਆਸਾ ਮਹਲਾ ੧ ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਬੈਂਕ ਦੇ ਭਰਮਿ ਭੁਲਾਈ ॥੧॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥ ਬਹੁਤੇ ਕੀ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਤੇ ਸੋਈ ॥੩॥ ਕਹਤ ਨਾਨਕ ਐਸੀ ਮਤਿ ਆਵੈ ॥ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥ ਆਸਾ ਮਹਲਾ ੧ ਦੁਪਦੇ ॥ ਦੇ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਦੇ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂੰ ਨਾਹੀ ਵੀਸਰਿਆ ॥੨॥੨੯॥ ਆਸਾ ਮਹਲਾ ੧॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ . ਨੂੰ ਵੇਸ ਅਨੇਕ ॥੧॥ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥ ਵਿਸੁਏ ਕਿ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਨੂੰ ਕਿ ਵੇਸ ॥੨॥੩੦ll