ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਮਾਰਉ ॥੧॥ ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥ ਕਿ ੧॥ ਰਹਾਉ ॥ ਸਗਲ ਸਮਗ੍ਰ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥੨॥ ਓਪਤਿ ਪਰਲਉ ਮੈਚ ਕ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥੩॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਦੀ ਨਾਨਕ ਕਾ ਸੁਆਮੀ ॥੪॥੧੩॥੬੪॥ ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਦੇ ਜੀਤੀ ਨਹੀਂ ਹਾਰੇ ॥੧॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥ ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥ ਮਨਿ ਆਨੰਦੁ ਮੰਤ੍ਰ ਗੁਰਿ ਦੀਆ ॥ ਤ੍ਰਿਸ਼ਨ ਹੋ ਬੁਝੀ ਮਨੁ ਨਿਹਚਲੁ ਥੀਆ ॥੩॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥ ੬੫॥ ਆਸਾ ਮਹਲਾ ੫ ॥ ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥੧॥ ਸੁਖ ਦੇ ਕਿ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥ ਨੂੰ ਬਿਨਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥ ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ ਤੋਂ ਦੇ ਕੇ ਪਾਪ ਲਹੇ ॥੩॥ ਰਤਨ ਜਨਮੁ ਇਹੁ ਸਫਲ ਭਇਆ ॥ ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥ ਤੇ ਆਸਾ ਮਹਲਾ ੫ ॥ ਸਤਿਗੁਰੁ ਅਪਨਾ ਸਦ ਸਦਾ ਸਮਾਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥ ਜਾਗੁ ਰੇ ਮਨ ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥ ਗੁਰ ਕੀ ਬਾਣੀ , ਅ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੂ ਤੇ ਦੇਵੈ ਨਾਉ ॥੩॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥ ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥ ਜਤ ਕਤ ਪੇਖਉ ਏਕੈ ਓਹੀ ॥ ਕਿ ਕ ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥ ਆਪੇ ਸੁਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ਜੀ ॥੨॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ ਕਹੁ ਨਾਨਕ ਗੁਰਿ ਭਮੁ ਭਉ ਖੋਇਆ ॥ ਕਿ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥ ਆਸਾ ਮਹਲਾ ੫ ॥ ਉਕਤਿ ਸਿਆਨਪ ਕਿਛੂ ਨ ਜਾਨਾ ॥ ਤੇ ਜੋ ਜੋ